Punjab

228 ਪੰਜਾਬੀਆਂ ਨੂੰ ਮਿਲੀ ਨੌਕਰੀ, ‘ਹੋਰ ਕੋਈ ਆਵੇ ਜਾਂ ਨਾ, ਮੈਂ ਜ਼ਰੂਰ ਆਵਾਂਗਾ’

‘ਦ ਖ਼ਾਲਸ ਬਿਊਰੋ : ਅੱਜ ਪੰਜਾਬ ਵਿੱਚ 228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ। ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ

Read More
India Punjab

ਦਿੱਲੀ ਅੰਦੋਲਨ ‘ਚ ਸ਼ਹੀਦ ਹੋਣ ਵਾਲੇ ਜਲੰਧਰ ਦੇ 9 ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਸਰਕਾਰ ਦੇਵੇਗੀ ਨੌਕਰੀ…

ਚੰਡੀਗੜ੍ਹ :  ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਲੰਮਾ ਸਮਾਂ ਧਰਨਾ ਦਿੱਤਾ। ਇਸ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਸਭ ਤੋਂ ਵੱਧ ਕਿਸਾਨ ਸ਼ਾਮਲ ਹੋਏ ਅਤੇ ਪੰਜਾਬ ਦੇ 500 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਆਪਣੀਆਂ ਜਾਨਾਂ ਗੁਆਈਆਂ । ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ

Read More
India

22 IAS ਅਫ਼ਸਰ 80 ਦੇਸ਼ਾਂ ਵਿੱਚ ਲੱਭਣਗੇ ਹਰਿਆਣਾਂ ਦੇ ਨੌਜਵਾਨਾਂ ਲਈ ਨੌਕਰੀ

ਚੰਡੀਗੜ੍ਹ : ਸੂਬੇ ਦੇ ਆਈਏਐਸ ਹੁਣ ਵਿਦੇਸ਼ਾਂ ‘ਚ ਹਰਿਆਣਾ ਦੇ ਨੌਜਵਾਨਾਂ ਦੇ ਲਈ ਜਿੱਥੇ ਨੌਕਰੀ ਦੇ ਮੌਕੇ ਲੱਭਣਗੇ ਉੱਥੇ ਰਾਜ ਦੇ ਦਰਾਮਦ-ਬਰਾਮਦ ਲਈ ਵੀ ਸੰਪਰਕ ਕੀਤਾ ਜਾਵੇਗਾ। 22 ਆਈਏਐਸ ਨੂੰ 80 ਦੇਸ਼ਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੁਣ ਇਹ ਆਈਏਐਸ ਇਨ੍ਹਾਂ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿੱਚ ਰਹਿਣਗੇ। ਹਰ ਆਈਏਐਸ ਨੂੰ 2 ਤੋਂ 7 ਤੱਕ

Read More
International

H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਮਰੀਕਾ ‘ਚ ਕਰ ਸਕਦੇ ਕੰਮ, ਭਾਰਤੀਆਂ ਨੂੰ ਸਭ ਤੋਂ ਵੱਧ ਫ਼ਾਇਦਾ..

H-1B visa-ਅਮਰੀਕੀ ਅਦਾਲਤ ਦਾ ਵੱਡਾ ਫੈਸਲਾ ਕੀਤਾ ਹੈ। ਹੁਣ H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਮਰੀਕਾ 'ਚ ਕੰਮ ਕਰ ਸਕਦੇ ਹਨ।

Read More
Punjab

ਪੰਜਾਬ ‘ਚ ਨਿਕਲੀਆਂ ਬੰਪਰ ਨੌਕਰੀਆਂ

ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।

Read More
Punjab

ਨਵੇਂ ਸਾਲ ‘ਚ ਮਾਨ ਸਰਕਾਰ ਦਾ ਤੋਹਫ਼ਾ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਤੱਕ 500 ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਤੇ ਮੈਡੀਕਲ ਟੈਸਟ ਦੀ ਸਹੂਲਤ ਮਿਲ ਸਕੇਗੀ।

Read More
International

ਸਾਊਦੀ ਅਰਬ ਦੇ ਇਸ ਫ਼ੈਸਲੇ ਨਾਲ ਭਾਰਤੀਆਂ ਨੂੰ ਵੱਡਾ ਝਟਕਾ, ਜਾਣੋ ਪੂਰੀ ਜਾਣਕਾਰੀ…

ਅਗਲੇ ਸਾਲ 2023 ਤੋਂ ਸਲਾਹਕਾਰ ਪੇਸ਼ੇ ਵਿੱਚ 35 ਫੀਸਦੀ ਨੌਕਰੀਆਂ ਸਥਾਨਕ ਲੋਕਾਂ ਨੂੰ ਦਿੱਤੀਆਂ ਜਾਣਗੀਆਂ। ਦੂਜੇ ਪੜਾਅ 'ਚ ਇਸ ਨੂੰ ਵਧਾ ਕੇ 40 ਫੀਸਦੀ ਕੀਤਾ ਜਾਵੇਗਾ।

Read More
Punjab

ਹਜ਼ਾਰਾਂ ਨੌਕਰੀਆਂ ਖਤਮ ਕਰਨ ਤੋਂ ਬਾਅਦ ਕੈਪਟਨ ਨੇ ਅਗਲੇ ਮਹੀਨੇ ਇੱਕ ਲੱਖ ਨੌਕਰੀਆਂ ਦੇਣ ਦਾ ਵਜਾਇਆ ਛੁਣਛਣਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਤੀ ਸਾਲ 2021-22 ਲਈ 1 ਲੱਖ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ

Read More