India

ਪੀਐਮ ਮੋਦੀ ਨੂੰ ਬਾਇਡੇਨ ਵਾਂਗ ਭੁੱਲਣ ਦੀ ਬਿਮਾਰੀ! ਰਾਹੁਲ ਗਾਂਧੀ ਦਾ ਵੱਡਾ ਦਾਅਵਾ

ਬਿਉਰੋ ਰਿਪੋਰਟ: ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਚੰਦਰਪੁਰ ’ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤੁਲਨਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨਾਲ ਕੀਤੀ। ਰਾਹੁਲ ਨੇ ਕਿਹਾ- ‘ਮੋਦੀ ਜੀ ਦੀ ਯਾਦਾਸ਼ਤ ਕਮਜ਼ੋਰ ਹੋ ਰਹੀ ਹੈ, ਅਮਰੀਕੀ ਰਾਸ਼ਟਰਪਤੀ ਵੀ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ।’ ਰਾਹੁਲ ਨੇ ਕਿਹਾ ਕਿ ਮੇਰੀ ਭੈਣ ਨੇ ਮੈਨੂੰ ਦੱਸਿਆ ਕਿ

Read More
India International

ਅਮਰੀਕਾ ਨੇ 19 ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਜਾਣੋ ਕਿਉਂ?

ਅਮਰੀਕਾ : ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਅਮਰੀਕਾ ਨੇ ਰੂਸੀ ਫੌਜ ਨੂੰ ਕਥਿਤ ਤੌਰ ‘ਤੇ ਸਪਲਾਈ ਅਤੇ “ਦੋਹਰੀ ਵਰਤੋਂ” ਤਕਨਾਲੋਜੀ ਵੇਚਣ ਲਈ 19 ਭਾਰਤੀ ਕੰਪਨੀਆਂ ਅਤੇ ਦੋ ਨਾਗਰਿਕਾਂ ‘ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ

Read More
International

ਟਰੰਪ ਨੇ ਅਨੋਖੇ ਢੰਗ ਨਾਲ ਕੀਤਾ ਚੋਣ ਪ੍ਰਚਾਰ! ਬਾਈਡਨ ਦੇ ਬਿਆਨ ਨੂੰ ਆਪਣੇ ਹਿੱਤ ‘ਚ ਵਰਤਿਆ

ਬਿਉਰੋ ਰਿਪੋਰਟ – ਦੁਨੀਆਂ ਦੇ ਸਭ ਤੋਂ ਤਾਕਤਵਰ ਮੁਲਕ ਅਮਰੀਕਾ (America) ਦੀਆਂ ਰਾਸ਼ਟਰਪਤੀ ਚੋਣਾਂ 5 ਨਵੰਬਰ ਨੂੰ ਹੋ ਰਹੀਆਂ ਹਨ। ਦੋਵੇਂ ਪਾਰਟੀਆਂ ਦੇ ਉਮੀਦਵਾਰ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਅੱਜ ਡੋਨਾਲਡ ਟਰੰਪ ਵੱਲੋਂ ਅਨੋਖੇ ਢੰਗ ਨਾਲ ਚੋਣ ਪ੍ਰਚਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾ ਅਮਰੀਕਾ ਦੇ

Read More
International

ਜੋ ਬਾਇਡਨ ਨਹੀਂ ਲੜਨਗੇ ਰਾਸ਼ਟਰਪਤੀ ਚੋਣਾਂ, ਕਿਹਾ- ਅਮਰੀਕਾ ਦੇ ਹਿੱਤ ‘ਚ ਲਿਆ ਫੈਸਲਾ

ਅਮਰੀਕਾ ਵਿੱਚ ਜੋ ਬਿਡੇਨ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਅਤੇ ਪਾਰਟੀ ਦੇ ਹਿੱਤ ਲਈ ਮੈਂ ਚੋਣਾਂ ਤੋਂ ਹਟ ਰਿਹਾ ਹਾਂ। ਇਹ ਗੱਲ ਉਨ੍ਹਾਂ ਨੇ ਇੱਕ ਪੱਤਰ ਵਿੱਚ ਕਹੀ ਹੈ। ਦਰਅਸਲ, 28 ਜੂਨ ਨੂੰ ਅਮਰੀਕਾ ਵਿੱਚ ਹੋਈ ਰਾਸ਼ਟਰਪਤੀ ਦੀ ਬਹਿਸ ਤੋਂ ਬਾਅਦ ਬਿਡੇਨ ਦੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਮੰਗ ਕਰ ਰਹੇ

Read More
International

ਪੰਨੂ ਮਾਮਲੇ ’ਤੇ ਅਮਰੀਕਾ ਤੋਂ ਭਾਰਤ ਨੂੰ ਰਾਹਤ ਦੇਣ ਵਾਲੇ 2 ਵੱਡੇ ਬਿਆਨ

ਗੁਰਪਤਵੰਤ ਸਿੰਘ ਪੰਨੂ ਮਾਮਲੇ ’ਤੇ ਅਮਰੀਕਾ ਦੇ ਇੱਕ ਨਾਮੀ ਡਿਪਲੋਮੈਟ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਇਹ ਬਿਆਨ ਦਿੱਤਾ ਹੈ ਕਿ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਭਾਰਤੀ ਅਫ਼ਸਰਾਂ ਦੀ ਸ਼ਮੂਲੀਅਤ ਦੇ ਮਾਮਲੇ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਭਾਰਤ ਤੋਂ ਜਿਹੜੇ ਕਦਮ ਚੁੱਕਣ

Read More