ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੀਤਾ ਗ੍ਰਿਫ਼ਤਾਰ, ਮੋਗਾ ‘ਚ ਕਿਸਾਨ ਤੇ ਪੁਲਿਸ ਆਪਸ ‘ਚ ਭਿੜੇ
ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, BKU ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਸਨ ਜਿੱਥੇ ਵੱਡੀ ਗਿਣਤੀ ਦੇ ਵਿੱਚ ਕਿਸਾਨ ਇਕੱਠੇ ਹੋਏ ਸਨ। ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਨੂੰ ਰਸਤੇ ਦੇ ਵਿੱਚ ਘੇਰ