ਜਾਣੋ, ਭਲਕੇ ਹੋਣ ਜਾ ਰਹੇ ਨੇ ਕਿਹੜੇ-ਕਿਹੜੇ ਵੱਡੇ ਬਦਲਾਅ ?
ਭਲਕੇ ਐਤਵਾਰ ਨੂੰ 1 ਤਰੀਕ ਹੈ ਅਤੇ ਨਵਾਂ ਮਹੀਨਾ ਜੂਨ ਸ਼ੁਰੂ ਹੋ ਜਾਵੇਗਾ। ਅਸੀਂ ਅਕਸਰ ਹੀ ਦੇਖਦੇ ਹਾਂ ਕਿ ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਬਦਲਾਅ ਹੁੰਦੇ ਹਨ ਜਿੰਨਾਂ ਨਾਲ ਆਮ ਆਦਮੀ ਅਤੇ ਆਮ ਆਦਮੀ ਦੀ ਜੇਬ੍ਹ ‘ਤੇ ਸਿੱਧਾ ਅਸਰ ਪੈਂਦਾ ਹੈ। ਇਸ ਵਾਰ ਜੂਨ ਮਹੀਨੇ ਦੇ ਸ਼ੁਰੂ ਹੋਣ ਦੇ ਨਾਲ ਕਈ ਬਦਲਾਅ