32 ਸਾਲਾਂ ਬਾਅਦ ਮਿਲਿਆ ਇਨਸਾਫ , ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਸੀ ਅਗਵਾ
32 ਸਾਲ ਪਹਿਲਾਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਜਿੱਥੇ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਚਾਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ
32 ਸਾਲ ਪਹਿਲਾਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਜਿੱਥੇ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਚਾਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ
‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜੋਆਣਾ ਦੀ
‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਵਿੱਚ ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਦੇ ਖਿਲਾਫ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਦਾ ਅੱਜ ਦੂਜਾ ਦਿਨ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਫਿਲ਼ਹਾਲ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਉੱਤੇ ਵਿਚਾਰ ਕਰੇ। ਪਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਲੈ ਕੇ ਸਰਬਉੱਚ ਅਦਾਲਤ ਵਿੱਚ ਅਹਿਮ ਸੁਣਵਾਈ ਸ਼ੁਰੂ ਹੋ ਗਈ ਹੈ। ਕਿਸਾਨੀ ਅੰਦੋਲਨ ਨਾਲ ਜੁੜੀ ਪਹਿਲੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਹੈ। ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਕਾਨੂੰਨ ਦੇ ਵਿਦਿਆਰਥੀ ਰਿਸ਼ਭ
‘ਦ ਖ਼ਾਲਸ ਬਿਊਰੋ :- ਵਾਤਾਵਰਣ ਦੀ ਸੁਰੱਖਿਆ ਲਈ ਕਾਗਜ਼ ਬਚਾਉਣ ਵਾਸਤੇ ਸੁਪਰੀਮ ਕੋਰਟ ਤੋਂ ਸੇਧ ਲੈਂਦਿਆਂ ਦੇਸ਼ ਦੀਆਂ ਵੱਖ-ਵੱਖ ਹਾਈਕੋਰਟਾਂ ਹੁਣ ਲੰਮੀਆਂ ਪਟੀਸ਼ਨਾਂ ਦੀ ਥਾਂ A4 ਸਾਈਜ਼ ਦੇ ਪੇਪਰ ’ਤੇ ਦੋਵੇਂ ਪਾਸੇ ਛਪੀਆਂ ਪਟੀਸ਼ਨਾਂ ਤੇ ਹਲਫ਼ਨਾਮੇ ਸਵੀਕਾਰ ਕਰਨ ਲੱਗੀਆਂ ਹਨ। ਭਾਰਤ ਦੇ ਚੀਫ਼ ਜਸਟਿਸ ਐੱਸ.ਏ.ਬੋਬੜੇ ਨੇ ਵਾਤਾਵਰਨ ਨਾਲ ਸਬੰਧਿਤ ਵੱਖ-ਵੱਖ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਸਿਖਰਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੇ ਖਿਲਾਫ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਰਿਸ਼ਬ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਿੱਲੀ NCR ਵਿੱਚ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਦਿੱਲੀ ਦੇ ਸਾਰੇ ਬਾਰਡਰਾਂ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਤ ਨਾ ਕਰਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ‘ਚ SIT ਦੀ ਜਾਂਚ ਜਾਰੀ ਰਹਿਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਰਿਵੀਊ ਪਟੀਸ਼ਨ ਖਾਰਜ ਕਰਦਿਆਂ SIT ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਹਾਈਕੋਰਟ ਵਿੱਚ ਸੁਖਜਿੰਦਰ ਤੇ ਸ਼ਕਤੀ ਨਾਮ ਦੇ ਦੋ ਦੋਸ਼ੀਆਂ ਨੇ ਪਟੀਸ਼ਨ ਪਾਈ ਸੀ ਕਿ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ