ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਪੇਪਰ ਦੇਣੇ ਹੀ ਪੈਣਗੇ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਯੂਨੀਵਰਸਿਟੀਆਂ ਵਿੱਚ ਆਖਰੀ ਸਾਲ ਦੀ ਪ੍ਰੀਖਿਆਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਫੈਸਲਿਆ ਸੁਣਾਇਆ ਹੈ ਕਿ ਆਖਰੀ ਸਾਲ ਦੇ ਪੇਪਰ ਲਏ ਤੋਂ ਬਿਨਾਂ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਨੂੰ ਪ੍ਰਮੋਟ ਨਹੀ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਵਿਦਿਆਰਥੀਆਂ ਨੂੰ ਆਖਰੀ ਸਾਲ ਦੇ ਪੇਪਰ ਹਰ ਹਾਲਤ ਵਿੱਚ