ਜਸਟਿਸ ਬੀ.ਆਰ. ਗਵਈ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਅਧਿਕਾਰਤ ਤੌਰ ‘ਤੇ ਭਾਰਤ ਦੇ ਮੁੱਖ ਜੱਜ ਵਜੋਂ ਅਹੁਦਾ ਸੰਭਾਲ ਲਿਆ ਹੈ, ਉਹ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ। ਉਹ ਭਾਰਤ ਦੇ 52ਵੇਂ ਮੁੱਖ ਜੱਜ ਹਨ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਇੱਕ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਗਵਈ ਨੂੰ ਸਹੁੰ ਚੁਕਾਈ। ਉਨ੍ਹਾਂ ਦਾ ਕਾਰਜਕਾਲ 23 ਨਵੰਬਰ, 2025