ਜਸਟਿਸ ਬੀਆਰ ਗਵਈ ਬਣਨਗੇ ਭਾਰਤ ਦੇ 52ਵੇਂ ਚੀਫ਼ ਜਸਟਿਸ
ਦਿੱਲੀ : ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ 13 ਮਈ ਨੂੰ ਖਤਮ ਹੋ ਗਿਆ ਸੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਸਟਿਸ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜਸਟਿਸ ਗਵਈ ਦਾ ਨਾਮ ਸੀਜੀਆਈ ਖੰਨਾ ਤੋਂ ਬਾਅਦ ਸੀਨੀਆਰਤਾ ਸੂਚੀ ਵਿੱਚ ਸੀ। ਇਸੇ ਲਈ ਜਸਟਿਸ ਖੰਨਾ