Punjab Religion

ਪਰਵਿੰਦਰ ਝੋਟਾ ਲਈ ਇਨਸਾਫ਼ ਵਾਸਤੇ ਗੁਰੂ ਘਰਾਂ ‘ਚ ਹੋਈ ਅਰਦਾਸ

ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ਅਤੇ ਇਸ ਨਾਲ ਪੈਦਾ ਹੋ ਰਹੇ ਗੰਭੀਰ ਹਾਲਾਤਾਂ ਉੱਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ

Read More