ਜੱਜ ਦੀ ਸੁਰੱਖਿਆ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਪੁਲਿਸ ’ਤੇ ਕੀਤੀ ਟਿੱਪਣੀ ਹਟਾਈ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਦੀ ਤਾਇਨਾਤੀ ਸਬੰਧੀ ਆਪਣੀ ਟਿੱਪਣੀ ਵਾਪਸ ਲੈ ਲਈ ਹੈ। ਅਦਾਲਤ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਵਿੱਚ ਨਿਸ਼ਚਿਤ ਤੌਰ ’ਤੇ ਕੁਤਾਹੀ ਹੋਈ ਹੈ। ਪੰਜਾਬ ਪੁਲਿਸ ਨੂੰ ਇੱਕ ਨਿਰਪੱਖ ਪੁਲਿਸ ਬਲ (ਯੂਟੀ ਪ੍ਰਸ਼ਾਸਨ/ਹਰਿਆਣਾ ਰਾਜ)