Punjab

ਗ੍ਰਿਫਤਾਰੀ ਤੋਂ ਡਰਿਆ ਸੈਣੀ, ਹਾਈਕੋਰਟ ‘ਚ ਪਾਈ ਇੱਕ ਹੋਰ ਪਟੀਸ਼ਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਸੈਣੀ ਨੇ ਗ੍ਰਿਫਤਾਰੀ ਦੇ ਡਰ ਤੋਂ ਹਾਈਕੋਰਟ ‘ਚ ਇੱਕ ਹੋਰ ਪਟੀਸ਼ਨ ਦਾਖਲ ਕੀਤੀ ਹੈ।  ਸੈਣੀ ਨੂੰ ਬੇਅਦਬੀ ਮਾਮਲੇ, ਸਕੌਡਾ ਕੇਸ ਅਤੇ ਕਈ ਹੋਰ ਮਾਮਲਿਆਂ ਤੋਂ ਪਹਿਲਾਂ ਬਲੈਂਕੇਟ ਬੇਲ ਮਿਲੀ ਹੋਈ ਹੈ, ਪਰ ਇਸ ਦੇ ਬਾਵਜੂਦ

Read More
Punjab

ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਬਚਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Read More
Punjab

ਹਜ਼ਾਰਾਂ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਰੱਦ

‘ਦ ਖ਼ਾਲਸ ਬਿਊਰੋ:- ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੇ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖਲ ਕਰਨ ਵਿੱਚ ਛੋਟ ਮੰਗੀ ਸੀ। ਗੁਰਿੰਦਰ ਸਿੰਘ ਢਿੱਲੋਂ  ਨੇ ਕਿਹਾ ਸੀ ਕਿ ਉਨ੍ਹਾਂ ਨੂੰ

Read More
India

ਕੈਪਟਨ ਸਾਹਬ, ਫਰਾਰ ਸੈਣੀ ਨੂੰ ਕਿਉਂ ਨਹੀਂ ਫੜਦੀ ਤੁਹਾਡੀ ਪੁਲਿਸ-ਮਨਜੀਤ ਸਿੰਘ ਜੀ.ਕੇ.

‘ਦ ਖ਼ਾਲਸ ਬਿਊਰੋ (ਦਿੱਲੀ):- ਅੱਜ ਜਾਗੋ ਪਾਰਟੀ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ‘ਪੁਲਿਸ ਕਰਮੀਆਂ ਨੇ ਸਾਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।  ਅਸੀਂ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਪ੍ਰਦਰਸ਼ਨ ਕਰਨ ਆਏ ਹਾਂ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ

Read More
Punjab

ਸੁਮੇਧ ਸੈਣੀ ਨੂੰ ਅੱਤ ਵਾਦੀ ਐਲਾਨ ਕੇ ਗ੍ਰਿਫਤਾਰ ਕੀਤਾ ਜਾਵੇ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

‘ਦ ਖ਼ਾਲਸ ਬਿਊਰੋ:- ਲੰਘੇ ਦਿੰਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ। ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ

Read More
Punjab

ਮੁਹਾਲੀ ਕੋਰਟ ਵੱਲੋਂ ਦੂਜਾ ਅਰੈਸਟ ਵਾਰੰਟ ਜਾਰੀ, 25 ਸਤੰਬਰ ਤੱਕ ਪੇਸ਼ ਹੋਵੇ ਸੈਣੀ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਨਵੇਂ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। ਮੁਹਾਲੀ ਕੋਰਟ ਨੇ ਸੈਣੀ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਮਟੌਰ ਥਾਣਾ ਮੁਖੀ ਨੂੰ 25 ਤਰੀਕ ਤੱਕ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।  SIT ਵੱਲੋਂ ਸੈਣੀ ਦੇ

Read More
Punjab

ਸੈਣੀ ਦੀ ਪਤਨੀ ਤੇ ਪੁੱਤ ਤੋਂ ਪੁੱਛ-ਪੜਤਾਲ, ਕਹਿੰਦੇ ਸਾਡੇ ਸੰਪਰਕ ‘ਚ ਨਹੀਂ ਹੈ ਸੁਮੇਧ ਸੈਣੀ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ

Read More
India

ਹਰਿਆਣਾ ‘ਚ ਖੇਤੀ ਆਰਡੀਨੈਂਸਾਂ ਖਿਲਾਫ਼ ਇਕੱਠੇ ਹੋਏ ਕਿਸਾਨਾਂ ‘ਤੇ ਪੁਲਿਸ ਦਾ ਲਾਠੀਚਾਰਜ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਦੇ ਤਿੰਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।  ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ।  ਪੁਲਿਸ ਵੱਲੋਂ ਰੋਕਣ

Read More
Punjab

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਅਦਾਲਤ ’ਚ ਮੁਲਤਾਨੀ ਕੇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਪੱਕੀ ਜ਼ਮਾਨਤ ਹਾਸਲ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ।  ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ

Read More
India

ਪ੍ਰਸ਼ਾਂਤ ਭੂਸ਼ਣ ਦੇ ਮਾਣਹਾਨੀ ਕੇਸ ਦੀ ਸੁਣਵਾਈ ਮੁਅੱਤਲ, ਸਰਬਉੱਚ ਅਦਾਲਤ ਦਾ ਨਵਾਂ ਬੈਂਚ ਕਰੇਗਾ ਸੁਣਵਾਈ

‘ਦ ਖ਼ਾਲਸ ਬਿਊਰੋ:- ਪ੍ਰਸ਼ਾਂਤ ਭੂਸ਼ਣ ਖਿਲਾਫ਼ ਸਾਲ 2009 ਤੋਂ ਚੱਲ ਰਹੇ ਅਦਾਲਤੀ ਮਾਣਹਾਨੀ ਦੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦਾ ਨਵਾਂ ਬੈਂਚ ਹੁਣ ਇਸ ਕੇਸ ਦੀ ਸੁਣਵਾਈ ਕਰੇਗਾ। ਜਸਟਿਸ ਅਰੁਣ ਮਿਸ਼ਰਾ ਦੀ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਇਸ ਨੂੰ ਭਾਰਤ ਦੇ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ। ਹੁਣ

Read More