India

ਪ੍ਰਸ਼ਾਂਤ ਭੂਸ਼ਣ ਦੇ ਇਨ੍ਹਾਂ ਦੋ ਕੇਸਾਂ ‘ਤੇ ਸਰਬਉੱਚ ਅਦਾਲਤ ਅੱਜ ਕਰੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਖਿਲਾਫ਼ ਅੱਜ ਸਰਬਉੱਚ ਅਦਾਲਤ ਦੀ ਮਾਣਹਾਨੀ ਦੇ ਦੋ ਮਾਮਲਿਆਂ ਵਿੱਚ ਸੁਣਵਾਈ ਕੀਤੀ ਜਾਵੇਗੀ। ਪ੍ਰਸ਼ਾਂਤ ਭੂਸ਼ਣ ਨੇ ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਦੇ ਬਾਈਕ ’ਤੇ ਸਵਾਰ ਹੋਣ ਦੀ ਤਸਵੀਰ ‘ਤੇ ਇੱਕ ਵਿਵਾਦਿਤ ਟਵੀਟ ਕੀਤਾ ਸੀ। ਸਰਬਉੱਚ ਅਦਾਲਤ ਪ੍ਰਸ਼ਾਂਤ ਭੂਸ਼ਣ ਵੱਲੋਂ ਟਵੀਟ ਕਰਨ ਦੇ ਮਾਮਲੇ ਵਿੱਚ

Read More
India

ਸਰਬਉੱਚ ਅਦਾਲਤ ਨਾਗਰਿਕਾਂ ਨੂੰ ਨਿਆਂ ਤੱਕ ਪਹੁੰਚਣ ਦੇ ਉਨ੍ਹਾਂ ਦੇ ਬੁਨਿਆਦੀ ਅਧਿਕਾਰ ਤੋਂ ਇਨਕਾਰ ਕਰਦੀ ਹੈ- ਸੀਨੀਅਰ ਵਕੀਲ ਟਵੀਟ ਕਰਕੇ ਬਣਿਆ ਦੋਸ਼ੀ

‘ਦ ਖ਼ਾਲਸ ਬਿਊਰੋ:- ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਨਿਆਂ ਪਾਲਿਕਾ ਖ਼ਿਲਾਫ਼ ਦੋ ਅਪਮਾਨਜਨਕ ਟਵੀਟ ਕਰਨ ਲਈ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ਟਵੀਟਾਂ ਨੂੰ ਜਨ ਹਿੱਤ ਵਿੱਚ ਕੀਤੀ ਨਿਆਂ ਪਾਲਿਕਾ ਦੇ ਕੰਮਕਾਜ ਦੀ ਜਾਇਜ਼ ਆਲੋਚਨਾ ਕਰਾਰ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਆਪਣੇ ਫ਼ੈਸਲੇ ’ਚ ਕਿਹਾ ਕਿ

Read More