Punjab

ਲੁਧਿਆਣਾ ‘ਚ ਵਾਪਰਿਆ ਸੜਕੀ ਹਾਦਸਾ, ਕਈ ਹਸਪਤਾਲ ਦਾਖ਼ਲ

ਲੁਧਿਆਣਾ (Ludhiana) ਦੇ ਜਵੰਧੀ ਰੋਡ ‘ਤੇ ਸਰਕਾਰੀ ਹਾਈ ਸਕੂਲ ਨੇੜੇ ਇੱਕ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋਵਾਂ ਬੱਚਿਆਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

Read More