ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ 16 ਜਨਵਰੀ 1630 ਈ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ।