ਸ਼ਰਾਬ ਨੀਤੀ ਘਪਲੇ ਦੇ ਮਾਮਲੇ ’ਚ ਕੇ ਕਵਿਤਾ ਨੂੰ ਜ਼ਮਾਨਤ! ਅਦਾਲਤ ਨੇ ਰੱਖੀਆਂ 3 ਸ਼ਰਤਾਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁਲਜ਼ਮ ਭਾਰਤ ਰਾਸ਼ਟਰ ਸਮਿਤੀ (BRS) ਨੇਤਾ ਕੇ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ। ਮੁਕੱਦਮਾ ਜਲਦੀ ਪੂਰਾ ਹੋਣ ਦੀ ਉਮੀਦ ਨਹੀਂ ਹੈ। ਕੇ ਕਵਿਤਾ 5 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਉਹ