ਮੋਹਾਲੀ ‘ਚ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਵਾਰਦਾਤ : ਚੱਲ ਰਹੇ ਟੂਰਨਾਮੈਂਟ ਦੌਰਾਨ ਰਾਣਾ ਬਲਾਚੌਰੀਆ ਨੂੰ ਮਾਰੀਆਂ ਗੋਲੀਆਂ
15 ਦਸੰਬਰ 2025 ਨੂੰ ਮੋਹਾਲੀ ਦੇ ਸੋਹਾਣਾ (ਸੈਕਟਰ 82) ਵਿੱਚ ਚੱਲ ਰਹੇ 29ਵੇਂ ਸੋਹਾਣਾ ਕਬੱਡੀ ਕੱਪ ਦੌਰਾਨ ਇੱਕ ਭਿਆਨਕ ਵਾਰਦਾਤ ਵਾਪਰੀ। ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ (ਉਮਰ 30 ਸਾਲ) ਨੂੰ ਅਣਪਛਾਤੇ ਹਮਲਾਵਰਾਂ ਨੇ ਨੇੜੇ ਆ ਕੇ ਗੋਲੀਆਂ ਮਾਰੀਆਂ। ਰਾਣਾ ਨੂੰ ਸਿਰ ਅਤੇ ਚਿਹਰੇ ਵਿੱਚ 4-5 ਗੋਲੀਆਂ ਲੱਗੀਆਂ ਅਤੇ ਉਹ ਫੋਰਟਿਸ
