India

ਦਿੱਲੀ ’ਚ ‘ਆਪ’ ਨੂੰ ਝਟਕਾ! ਕੈਲਾਸ਼ ਗਹਿਲੋਤ ਭਾਜਪਾ ‘ਚ ਸ਼ਾਮਲ! ਕੱਲ੍ਹ ਆਤਿਸ਼ੀ ਕੈਬਨਿਟ ਅਤੇ ਪਾਰਟੀ ਤੋਂ ਦਿੱਤਾ ਸੀ ਅਸਤੀਫ਼ਾ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ 24 ਘੰਟੇ ਬਾਅਦ ਅੱਜ ਸੋਮਵਾਰ ਨੂੰ ਕੈਲਾਸ਼ ਗਹਿਲੋਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।

Read More
India

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, AAP ਦੇ ਮੰਤਰੀ ਨੇ ਦਿੱਤਾ ਅਸਤੀਫ਼ਾ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ

Read More