ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਕਿਹੜਾ ਰੌਲਾ ਪਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਸਰਕਾਰ ਨੇ ਸਕੂਲਾਂ ਵਿੱਚ 10ਵੀਂ ਜਮਾਤ ਦੀ ਪਾਠ ਪੁਸਤਕ ਵਿੱਚੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸਿਲੇਬਸ ਹਟਾ ਦਿੱਤਾ ਹੈ। ਸ਼ਹੀਦ ਭਗਤ ਸਿੰਘ ਦੇ ਪਾਠ (Lesson) ਦੀ ਥਾਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲੀਰਾਮ ਹੇਡਗੇਵਾਰ ਦੇ ਭਾਸ਼ਣ ਨੂੰ 10ਵੀਂ ਜਮਾਤ ਦੀ ਅਪਡੇਟ ਕੀਤੀ ਕੰਨੜ ਕਿਤਾਬ ਵਿੱਚ ਸ਼ਾਮਲ