Punjab

ਕਮਲ ਕੌਰ ਭਾਬੀ ਦੇ ਕਤਲ ਦੇ ਦੋਸ਼ੀਆਂ ਨੂੰ 2 ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜਿਆ

ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੀ ਜਾਨ ਲੈਣ ਵਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਦਾ ਬਠਿੰਡਾ ਪੁਲੀਸ ਨੇ ਦੋ ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਸ਼ੁੱਕਰਵਾਰ ਸ਼ਾਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਠਿੰਡਾ ਦੇ SSP ਅਮਨੀਤ ਕੌਂਡਲ ਨੇ ਅੱਜ ਕਿਹਾ ਕਿ ਪੁਲਿਸ ਦੋਵਾਂ

Read More