ਗਲਾ ਘੁੱਟ ਕੇ ਹੋਇਆ ਕੰਚਨ ਕੁਮਾਰੀ ਦਾ ਕਤਲ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ
ਕੰਚਨ ਕੁਮਾਰੀ ਕਤਲ ਕੇਸ ਵਿੱਚ ਅਹਿਮ ਖੁਲਾਸਾ ਹੋਇਆ ਹੈ,ਪੋਸਟਮਾਰਟਮ ਰਿਪੋਰਟ ਅਨੁਸਾਰ, ਉਸ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਸੀ, ਪਰ ਬਲਾਤਕਾਰ ਦੀ ਪੁਸ਼ਟੀ ਅਜੇ ਨਹੀਂ ਹੋਈ। ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ, ਜਿਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਕਤਲ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਭੱਜ ਗਿਆ। ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ