ਕੰਗਨਾ ਰਣੌਤ ਦੇ ਇੱਕ ਹੋਰ ਵਿਵਾਦਤ ਬਿਆਨ
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੇ ਇੱਕ ਹੋਰ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਹੁਣ ਹਿਮਾਚਲ ਪ੍ਰਦੇਸ਼ ‘ਚ ਡਰੱਗਸ ਦੀ ਵੱਧ ਰਹੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡਰੱਗਸ ਪੰਜਾਬ ਰਾਹੀਂ ਪਾਕਿਸਤਾਨ ਤੋਂ ਆ ਰਿਹਾ ਹੈ। ਕੰਗਨਾ ਰਣੌਤ