ਹੁਣ ਮੱਧ ਪ੍ਰਦੇਸ਼ ਦੇ ਹਾਈਕੋਰਟ ’ਚ ਸਿੱਖ ਜਥੇਬੰਦੀਆਂ ਨੇ ਫਿਲਮ ‘ਐਮਰਜੈਂਸੀ’ ਖ਼ਿਲਾਫ਼ ਪਾਈ ਪਟੀਸ਼ਨ! ਸੈਂਸਰ ਬੋਰਡ ਦਾ ਆਇਆ ਇਹ ਜਵਾਬ
ਬਿਉਰੋ ਰਿਪੋਰਟ – ਸੈਂਸਰ ਬੋਰਡ (Censor Board) ਵੱਲੋਂ ਫਿਲਮ ਐਮਰਜੈਂਸੀ (Film Emergency) ਨੂੰ ਫਿਲਹਾਲ ਰਿਲੀਜ਼ ਦਾ ਸਰਟਿਫਿਕੇਟ ਨਾ ਦੇਣ ’ਤੇ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court ) ਨੇ ਭਾਵੇਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪਰ ਹੁਣ ਮੱਧ ਪ੍ਰਦੇਸ਼ ਦੀ ਜਬਲਪੁਰ ਹਾਈਕੋਰਟ ਵਿੱਚ ਇਸ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਪਟੀਸ਼ਨ ਪਾਈ ਗਈ ਹੈ। ਇਹ
