ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ’ਚ SIT ਦਾ ਗਠਨ
ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਕਾਂਡ ਦੀ ਜਾਂਚ ਲਈ ਮੁਹਾਲੀ ਦੇ ਐਸਪੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਪੀ ਹਰਬੀਰ ਸਿੰਘ ਅਟਵਾਲ ਨੇ ਕਿਹਾ, “ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਲਦੀ ਹੀ ਇੱਕ ਮਹਿਲਾ ਮੈਂਬਰ ਨੂੰ ਨਾਮਜ਼ਦ ਕੀਤਾ ਜਾਵੇਗਾ। ਅਸੀਂ ਸਾਰੇ ਪਹਿਲੂਆਂ ‘ਤੇ ਗੌਰ ਕਰਾਂਗੇ ਅਤੇ ਜਲਦੀ