ਹੁਣ ਕੰਗਨਾ ਦੀ ਭੈਣ ਨੇ ਦਿੱਤਾ ਵਿਵਾਦਿਤ ਬਿਆਨ! ਕਿਸਾਨ ਅੰਦੋਲਨ ਨੂੰ ਕਿਹਾ ‘ਖ਼ਾਲਿਸਤਾਨੀ ਅੱਡਾ’
ਬੀਤੇ ਕੱਲ੍ਹ ਚੰਡੀਗੜ੍ਹ ਹਵਾਈ ਅੱਡੇ ’ਤੇ CISF ਮਹਿਲਾ ਕਾਂਸਟੇਬਲ ਵੱਲੋਂ ਬਾਲੀਵੁੱਡ ਅਦਾਕਾਰਾ ਤੇ ਨਵਨਿਯੁਕਤ ਬੀਜੇਪੀ ਸਾਂਸਦ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ਬਾਰੇ ਹੁਣ ਕੰਗਨਾ ਦੀ ਭੈਣ ਰੰਗੋਲੀ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਰੰਗੋਲੀ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ‘ਖ਼ਾਲਿਸਤਾਨੀ’ ਕਰਾਰ ਕੀਤਾ ਤੇ ਇਸ ਨੂੰ ਲੈ ਕੇ ਪੰਜਾਬ ’ਤੇ ਨਿਸ਼ਾਨਾ ਸਾਧਿਆ
