SGPC ਪ੍ਰਧਾਨ ਧਾਮੀ ਨੇ ਕੰਗਨਾ ਦੇ ਫਿਲਮ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ
ਅਦਾਕਾਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ