ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਸਸਪੈਂਡ, ਕਿਸਾਨ ਆਗੂ ਨੇ ਦਿੱਤਾ ਅਹਿਮ ਬਿਆਨ
ਚੰਡੀਗੜ੍ਹ ਹਵਾਈ ਅੱਡੇ (Chandigarh Airport) ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ (Kulwinder kaur) ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਸੀ। ਉਸ ਨੂੰ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਹੀ ਚੰਡੀਗੜ੍ਹ ਹਵਾਈ ਅੱਡੇ ‘ਤੇ ਕੰਗਨਾ ਨੂੰ ਥੱਪੜ ਮਾਰਿਆ ਗਿਆ ਸੀ। ਕੰਗਨਾ