ਕੰਗ ਦਾ ਪ੍ਰਗਟ ਸਿੰਘ ਨੂੰ ਠੋਕਵਾਂ ਜਵਾਬ, ਮੁਹੱਲਾ ਕਲੀਨਿਕਾਂ ‘ਚ ਸਿਰਫ਼ 3 ਦਿਨਾਂ ਵਿੱਚ 10192 ਮਰੀਜ਼ਾਂ ਦਾ ਇਲਾਜ
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਕਲੀਨਿਕ ਸਕੀਮ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਕੰਗ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕਾਂ ਦੇ ਖਿਲਾਫ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ