ਕਪਿਲ ਸ਼ਰਮਾ ਸਮੇਤ ਹੋਰਨਾਂ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜਿਆ ਗਿਆ ਸੀ, ਜਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਸ਼ਰਮਾ, ਉਸਦੇ ਪਰਿਵਾਰ, ਉਸਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ