India

ਕਾਂਗਰਸੀ ਲੀਡਰ ਕਪਿਲ ਸਿੱਬਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਕਈ ਚਿਰ ਤੋਂ ਪਾਰਟੀ ਹਾਈਕਮਾਂਡ ਦੇ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕੀ ਫਿਰਦੇ ਸਨ। ਅੱਜ ਉਨ੍ਹਾਂ ਵੱਲੋਂ ਸਮਾਜਵਾਦੀ ਪਾਰਟੀ ਦੀ ਹਮਾਇਤ ਨਾਲ ਰਾਜ ਸਭਾ ਲਈ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਉਨ੍ਹਾਂ ਦਾ ਨਿਰਾਜ਼ਗੀ ਉਭਰ

Read More