‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਸਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ….
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਦਾਰ ਕਪੂਰ ਸਿੰਘ ਇੱਕ ਪ੍ਰਸਿੱਧ ਸਿੱਖ ਵਿਦਵਾਨ, ਯੋਗ ਪ੍ਰਸ਼ਾਸਕ ਤੇ ਸਾਂਸਦ ਸਨ। ਉਹ ਅੱਜ ਦੇ ਪੰਜਾਬ ਦੇ ਦਰਦ ਦਾ ਇੱਕ ਰੂਪ ਹਨ। ਸਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸ, ਫਲਸਫ਼ਾ, ਤੁਲਨਾਤਮਕ ਅਧਿਐਨ, ਕਾਵਿ-ਰਚਨਾਵਾਂ ਆਦਿ ਹਨ। ਸਰਦਾਰ ਕਪੂਰ ਸਿੰਘ ਦਾ ਜਨਮ 2 ਮਾਰਚ 1909 ਨੂੰ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨੇੜਲੇ ਪਿੰਡ ਵਿੱਚ