Punjab

ਸੜਕ ਹਾਦਸੇ ‘ਚ 8 ਸਾਲਾ ਬੱਚੀ ਦੀ ਹੋਈ ਮੌਤ!

ਬਿਉਰੋ ਰਿਪੋਰਟ – ਕਪੂਰਥਲਾ (Kapurthala) ਵਿਚ ਸਕੂਲ ਦੀ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋਈ ਹੈ। ਇਸ ਹਾਦਸੇ ਵਿਚ ਹੁਣ 8 ਸਾਲ ਦੀ ਬੱਚੀ ਦੀ ਮੌਤ ਹੋਈ ਹੈ ਅਤੇ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਬਾਈਤ ਸਵਾਰ ਪਤੀ-ਪਤਨੀ ਅਤੇ ਡੇਢ ਸਾਲ ਦੀ ਬੱਚੀ ਇਸ ਹਾਦਸੇ ਵਿਚ ਜ਼ਖ਼ਮੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ

Read More
Punjab

ਭਾਜਪਾ ਦੇ ਨੌਜਵਾਨ ਮੋਰਚਾ ਦੇ ਬਲਾਕ ਪ੍ਰਧਾਨ ਦਾ ਹੋਇਆ ਕਤਲ!

ਬਿਉਰੋ ਰਿੁਪੋਰਟ – ਕਪੂਰਥਲਾ (Kapurthala) ਵਿਚ ਦੇਰ ਰਾਤ ਭਾਜਪਾ ਦੇ ਨੌਜਵਾਨ ਮੋਰਚਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Read More
Punjab

ਸੁਭਾਨਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀ ਬਣਾਈ ਰੇਲ੍ਹ! ਮਹਿਲਾ ਦੀ ਦਿੱਤੀ ਜਾਣਕਾਰੀ ਤੇ ਵੱਡੀ ਸਫਲਤਾ ਕੀਤੀ ਹਾਸਲ

ਕਪੂਰਥਲਾ (Kapurthala) ਦੀ ਥਾਣਾ ਸੁਭਾਨਪੁਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਦੇ ਨਾਲ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ਤੇ ਇਕ ਹੋਰ ਮੁਲਜਮ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬਾਦਸ਼ਾਹਪੁਰ ਚੌਂਕੀ ਦੇ ਇੰਚਾਰਜ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਰੋਪੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ

Read More
Punjab

ਪੰਜਾਬ ’ਚ 2 ਦਿਨਾਂ ਦੇ ਅੰਦਰ ਤੀਜਾ ਸਕੂਲ ਬੱਸ ਹਾਦਸਾ! ਬੱਚਿਆਂ ਨੂੰ ਲੱਗੀਆ ਸੱਟਾਂ, ਕੰਡਕਟਰ ਹਸਪਤਾਲ ਦਾਖ਼ਲ

ਬਿਉਰੋ ਰਿਪੋਰਟ – ਪੰਜਾਬ ਵਿੱਚ 2 ਦਿਨਾਂ ਦੇ ਅੰਦਰ ਤੀਜੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਕੂਲ ਬੱਸ ਅਤੇ ਇੱਕ ਪ੍ਰਾਈਵੇਟ ਸਕੂਲ ਬੱਸ ਦੇ ਵਿਚਾਲੇ ਟੱਕਰ ਹੋ ਗਈ ਹੈ। ਹਾਦਸੇ ਵਿੱਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦੇ ਕੰਡਕਟਰ ਅਤੇ ਕੇਅਰਟੇਕਰ ਮਹਿਲਾ ਵੀ ਬੁਰੀ

Read More
Punjab

ਡਾਇਰਿਆ ਨੇ ਕਪੂਰਥਲਾ ‘ਚ ਮਚਾਇਆ ਕਹਿਰ, ਪ੍ਰਸਾਸ਼ਨ ‘ਚ ਮਚਿਆ ਹਾਹਾਕਾਰ

ਕਪੂਰਥਲੇ(Kapurthala) ਵਿੱਚ ਡਾਇਰਿਆ (Diarrhea) ਫੈਲਣ ਕਾਰਨ ਕਈ ਮਰੀਜ ਹਸਪਤਾਲ ਵਿੱਚ ਦਾਖਲ ਹੋਏ ਹਨ। ਕਪੂਰਥਲਾ ਵਿੱਚ ਨਗਰ ਨਿਗਮ (Kapurthala Nagar Nigam) ਵੱਲੋਂ ਹੜਤਾਲ ਕੀਤੀ ਹੋਈ ਹੈ, ਜਿਸ ਦੇ ਚਲਦੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਸ ਦੇ 53 ਮਰੀਜ ਸਾਹਮਣੇ ਆਏ ਹਨ। ਜਾਣਕਾਰੀ ਦੇ ਮੁਤਾਬਕ ਇਸ ਬਿਮਾਰੀ ਦੇ ਕਾਰਨ 4

Read More
Punjab

ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਮਾਰੀ ਠੱਗੀ, ਕੈਨੇਡਾ ਦੀ ਥਾਂ ਭੇਜਿਆ ਕੀਤੇ ਹੋਰ

ਕਪੂਰਥਲਾ ਜ਼ਿਲ੍ਹੇ ‘ਚ ਇਕ ਲੜਕੀ ਨੂੰ ਕੈਨੇਡਾ ਭੇਜਣ ਦੀ ਬਜਾਏ ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ 15.65 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜੂ ਪੁੱਤਰ ਵਾਸੂਦੇਵ ਵਾਸੀ ਪਿੰਡ ਕਮਰੈਣ ਸਬ ਡਵੀਜ਼ਨ ਭੁਲੱਥ ਨੇ ਦੱਸਿਆ ਕਿ ਉਹ

Read More
Punjab

ਕਪੂਰਥਲਾ ਦੇ ਕਿਸਾਨ ਨਾਲ ਵਾਪਰਿਆ ਹਾਦਸਾ, ਗਈ ਜਾਨ

ਜ਼ਿਲ੍ਹਾ ਕਪੂਰਥਲਾ (Kapurthala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਹੈ। ਕਿਸਾਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਮਹੀਵਾਲ, ਸੁਲਤਾਨਪੁਰ ਲੋਧੀ (Sultanpur Lodhi) ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਸੀ ਕਿ ਗੁਰਵਿੰਦਰ ਸਿੰਘ ਆਪਣਾ ਨਵਾਂ ਘਰ ਬਣਾ ਰਿਹਾ ਸੀ ਅਤੇ ਉਹ ਕਿਸੇ ਕੰਮ ਲਈ ਟਰੈਕਟਰ

Read More
Punjab

ਕਪੂਰਥਲਾ ‘ਚ ਬਜ਼ੁਰਗ ਵਿਅਕਤੀ ਦੀ ਕੀਤੀ ਕੁੱਟਮਾਰ, ਗਲਤ ਹਰਕਤਾਂ ਕਰਨ ਦੇ ਲਗਾਏ ਅਰੋਪ

ਕਪੂਰਥਲਾ (Kapurthala) ਦੇ ਬੱਸ ਸਟੈਂਡ ਕੰਪਲੈਕਸ (Bus Stand Complex) ‘ਚ ਕੁਝ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਹੈ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਜ਼ੁਰਗ ਵਿਅਕਤੀ ‘ਤੇ ਇੱਕ ਛੋਟੀ ਲੜਕੀ ਨੂੰ ਗਲਤ ਇਸ਼ਾਰੇ ਕਰਨ ਅਤੇ ਉਸ ਨੂੰ ਪੈਸੇ ਦਾ ਲਾਲਚ ਦੇਣ ਅਤੇ ਆਪਣੇ ਨਾਲ ਜਾਣ

Read More
Punjab

ਕਪੂਰਥਲਾ ਦੀ ਲੜਕੀ ਬਣੀ ਪਾਇਲਟ, ਛੋਟੀ ਉਮਰ ਵਿੱਚ ਕੀਤਾ ਵੱਡਾ ਮੁਕਾਮ ਹਾਸਲ

ਪੰਜਾਬ ਦੀਆਂ ਧੀਆਂ ਲੜਕਿਆਂ ਨਾਲੋਂ ਕਿਸੇ ਵੀ ਤਰ੍ਹਾਂ ਤੋਂ ਘੱਟ ਨਹੀਂ ਹਨ। ਇਸ ਦੀ ਤਾਜ਼ਾ ਮਿਸਾਲ ਕਪੂਰਥਲਾ ਦੀ 23 ਸਾਲਾ ਵੰਸ਼ਿਕਾ ਮਕੋਲ ਨੇ ਪੇਸ਼ ਕੀਤੀ ਹੈ, ਜੋ ਏਅਰ ਇੰਡੀਆ ਐਕਸਪ੍ਰੈਸ ਦੀ ਕਮਰਸ਼ੀਅਲ ਪਾਇਲਟ ਬਣੀ ਹੈ। ਜਿਸ ਨੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਵੰਸ਼ਿਕਾ ਮਕੋਲ ਕਪੂਰਥਲਾ ਦੀ ਇਕਲੌਤੀ ਲੜਕੀ ਹੈ, ਜਿਸ ਨੇ

Read More
Punjab

ਨਡਾਲਾ ‘ਚ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫ਼ਤਾਰ, ਮਿਲਿਆ ਰਿਮਾਂਡ

ਕਪੂਰਥਲਾ ਦੇ ਕਸਬਾ ਨਡਾਲਾ ‘ਚ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਛੁਪਾ ਕੇ ਫਰਾਰ ਹੋਏ ਲੜਕੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਐਸਪੀ-ਡੀ ਸਰਬਜੀਤ ਰਾਏ ਨੇ ਦਿੱਤੀ। ਉਸ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ਲਈ ਵਰਤੇ ਗਏ ਦਾਤਰ

Read More