ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਕੇਸ ਵਿੱਚ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਕਪੂਰਥਲਾ ਅਦਾਲਤ ਨੇ ਅੱਜ ਦੇ ਲਈ ਫ਼ੈਸਲਾ ਸੁਰੱਖਿਅਤ ਰੱਖਿਆ ਸੀ।