ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਡੁੱਬੇ
ਕਪੂਰਥਲਾ ਦੇ ਪਿੰਡ ਪੀਰਵਾਲ ਵਿੱਚ ਵਿਸਾਖੀ ਦਾ ਤਿਉਹਾਰ ਉਦਾਸ ਮਾਹੌਲ ਵਿੱਚ ਬਦਲ ਗਿਆ। ਐਤਵਾਰ ਨੂੰ ਨਹਾਉਣ ਗਏ ਚਾਰ ਨੌਜਵਾਨ ਬਿਆਸ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋ ਹੋਰ ਅਜੇ ਵੀ ਲਾਪਤਾ ਹਨ। ਇਹ ਘਟਨਾ ਐਤਵਾਰ ਨੂੰ ਵਾਪਰੀ, ਜਦੋਂ ਬੇਰੋਵਾਲ ਨੇੜੇ ਸਥਿਤ ਪੀਰਵਾਲ ਪਿੰਡ ਦੇ ਚਾਰ ਨੌਜਵਾਨ