Punjab

ਨਹਿਰ ‘ਚੋਂ ਨਵਜੰਮੇ ਬੱਚੇ ਦਾ ਮਿਲਿਆ ਭਰੂਣ, ਪੁਲਿਸ ਜਾਂਚ ਜਾਰੀ

ਕਪੂਰਥਲਾ ਦੇ ਕਾਂਜਲੀ ਰੋਡ ਨੇੜੇ ਇੱਕ ਛੋਟੀ ਨਹਿਰ ਵਿੱਚ ਇੱਕ ਨਵਜੰਮੇ ਬੱਚੇ ਦਾ ਭਰੂਣ ਤੈਰਦਾ ਮਿਲਿਆ। ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਸੂਚਨਾ ਮਿਲਣ ਤੋਂ ਬਾਅਦ ਐਸਐਚਓ ਸੰਜੀਵਨ ਜਸਵਾਲ ਨੇ ਜਾਂਚ ਅਧਿਕਾਰੀਆਂ

Read More
International Punjab

ਕਪੂਰਥਲਾ ਦੇ ਕਬੱਡੀ ਖਿਡਾਰੀ ਨੇ ਵਿਦੇਸ਼ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ, ਪਿੰਡ ਪੁੱਜਣ ‘ਤੇ ਹੋਇਆ ਸ਼ਾਨਦਾਰ ਸਵਾਗਤ

ਕਪੂਰਥਲਾ (Kapurthala) ਦਾ ਕਬੱਡੀ ਖਿਡਾਰੀ ਮੁਹੰਮਦ ਰਫੀ ਨਿਊਜ਼ੀਲੈਂਡ ’ਚ ਕਬੱਡੀ ਟੂਰਨਾਮੈਂਟ ਵਿੱਚ ਬੈਸਟ ਰੇਡਰ ਚੁਣਿਆ ਗਿਆ ਹੈ। ਮੁਹੰਮਦ ਰਫੀ ਨੇ ਨਿਊਜ਼ੀਲੈਂਡ ’ਚ ਟੂਰਨਾਮੈਂਟ ਖੇਡ ਕੇ ਆਪਣੇ ਇਲਾਕੇ ਦੇ ਨਾਲ-ਨਾਲ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਬੈਸਟ ਰੇਡਰ ਚੁਨਣ ਤੋਂ ਬਾਅਦ ਪਿੰਡ ਪੁੱਜਣ ‘ਤੇ ਮੁਹੰਮਦ ਰਫੀ ਦਾ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ

Read More
Punjab

‘ਮੈਗੀ’ ਦੇ ਚੱਕਰ ‘ਚ ਕੁੜੀ ਲਾਪਤਾ! ਪਰਿਵਾਰ ਨੇ ਸਿਰ ਫੜਿਆ! ਪੁਲਿਸ ਦੇ ਉੱਡੇ ਹੋਸ਼

ਕਪੂਰਥਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਲੜਕੀ ਮੈਗੀ (Maggie) ਲੈਣ ਲਈ ਦੁਕਾਨ ਗਈ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਥੋਂ ਇੱਕ ਮੁੰਡਾ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਰਬਨ ਅਸਟੇਟ ਥਾਣੇ ਦੀ ਪੁਲਿਸ ਨੇ

Read More
Punjab

ਮਨੁੱਖਤਾ ਹੋਈ ਸ਼ਰਮਸ਼ਾਰ, ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਖੜ੍ਹੇ ਹੋਏ ਸਵਾਲ

ਕਪੂਰਥਲਾ (Kapurthala) ਦੇ ਫਗਵਾੜਾ (Phagwara) ਦੇ ਪਿੰਡ ਬਲਾਲੋਂ ਤੋਂ ਦਿਲ ਨੂੰ ਦਿਹਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸ਼ਾਰ ਕਰਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪਿੰਡ ਦੇ ਪੰਜ ਲੋਕਾਂ ਵੱਲੋਂ ਇੱਕ ਵਿਅਕਤੀ ‘ਤੇ 14 ਸਾਲਾ

Read More
Punjab

ਕਪੂਰਥਲਾ ‘ਚ ‘ਆਪ’ ਆਗੂਆਂ ਦਾ ਪ੍ਰਦਰਸ਼ਨ, ਮਨਾਇਆ ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ ਦਿਵਸ

ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ (AAP) ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਐਤਵਾਰ ਨੂੰ ਕਪੂਰਥਲਾ ਦੇ ਮਾਲ ਰੋਡ ’ਤੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਹਾਜ਼ਰ ਆਗੂਆਂ ਅਤੇ ਵਲੰਟੀਅਰਾਂ ਨੇ ਪਹਿਲਾਂ ਬਾਬਾ ਸਾਹਿਬ ਭੀਮ ਰਾਓ

Read More
Punjab

ਕਪੂਰਥਲਾ ‘ਚ ਸਕਰੈਪ ਦੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ…

ਕਪੂਰਥਲਾ ਦੇ ਮੁਹੱਲਾ ਸ਼ਹਿਰੀਆਂ ਇਲਾਕੇ ਵਿੱਚ ਅੱਜ ਸਵੇਰੇ ਇੱਕ ਸਕਰੈਪ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ। ਜਿਸ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ 2 ਘੰਟੇ ‘ਚ ਅੱਗ ‘ਤੇ ਕਾਬੂ

Read More
Punjab

ਪੰਜਾਬ ਪੁਲਿਸ ਦੇ ASI ਨੂੰ ਵਰਦੀ ਨੇ ਧੋਖਾ ਦੇ ਦਿੱਤਾ !

ASI ਕਪੂਰਥਲਾ ਵਿੱਚ ਟਰੈਫਿਕ ਪੁਲਿਸ ਦੇ ਤਾਇਨਾਤ ਸੀ

Read More