ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਲਿਆ ਨੋਟਿਸ
ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ