ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਬ ਉੱਚ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੌਦਾ ਸਾਧ ਮੁਆਫੀਆਂ ਦਿੱਤੀਆਂ ਹਨ ਅਤੇ