ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।