India Punjab

ਕਰਨਾਟਕਾ ਮਾ ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

‘ਦ ਖ਼ਾਲਸ ਬਿਊਰੋ : ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾ ਮਲੇ ਦੀ ਸ ਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ

Read More