ਕਰਨਾਟਕ ਵਿੱਚ ਸਰਕਾਰੀ ਟੈਂਡਰਾਂ ਵਿੱਚ ਮੁਸਲਿਮ ਠੇਕੇਦਾਰਾਂ ਲਈ 4% ਰਾਖਵਾਂਕਰਨ
ਕਰਨਾਟਕ ਦੀ ਕਾਂਗਰਸ ਸਰਕਾਰ ਮੁਸਲਿਮ ਠੇਕੇਦਾਰਾਂ ਨੂੰ ਸਰਕਾਰੀ ਟੈਂਡਰਾਂ ਵਿੱਚ 4 ਫੀਸਦੀ ਰਾਖਵਾਂਕਰਨ ਦੇਵੇਗੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਬੈਠਕ ‘ਚ “ਕਰਨਾਟਕ ਟ੍ਰਾੰਸਪੇਰੈਂਸੀ ਇਨ ਪਬਲਿਕ ਪ੍ਰੋਕਿਓਰਮੈਂਟ (ਕੇਟੀਪੀਪੀ) ਐਕਟ” ‘ਚ ਬਦਲਾਅ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਮੁਤਾਬਕ ਵਿਧਾਨ ਸਭਾ ਦੇ ਇਸ ਬਜਟ ਸੈਸ਼ਨ ‘ਚ