ਕਰਨਾਟਕ ਸਰਕਾਰ ਯੂਕਰੇਨ ‘ਚ ਮ ਰੇ ਭਾਰਤੀ ਵਿਦਿਆਰਥੀ ਦੀ ਲਾ ਸ਼ ਲਿਆਵੇਗੀ ਭਾਰਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਨੇ ਯੂਕਰੇਨ ਵਿੱਚ ਮ ਰੇ ਹਾਵੇਰੀ ਜ਼ਿਲ੍ਹੇ ਦੇ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਪਿਤਾ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵੀਨ ਦੀ ਲਾ ਸ਼ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਬੋਮਈ ਨੇ ਜਾਣਕਾਰੀ ਦਿੱਤੀ ਕਿ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ