International Punjab Religion

ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ!

ਬਿਉਰੋ ਰਿਪੋਰਟ: ਦੁਨੀਆ ਭਰ ਦੇ ਸਿੱਖ ਸ਼ਰਧਾਲੂ ਜੋ ਪਾਕਿਸਤਾਨ ਵਿੱਚ ਸਥਿਤ ਗੁਰੂ ਧਾਮਾਂ ਦੇ ਦਰਸ਼ਨ ਕਰਨਾ ਲੋਚਦੇ ਹਨ, ਉਨ੍ਹਾਂ ਲਈ ਬਹੁਤ ਚੰਗੀ ਖ਼ਬਰ ਹੈ ਕਿ ਪਾਕਿਸਤਾਨ ਵਿੱਚ ਹੁਣ 126 ਦੇਸ਼ ਆਨਲਾਈਨ ਵੀਜ਼ਾ ਅਰਜ਼ੀ ਦਾਖ਼ਲ ਕਰ ਸਕਣਗੇ। ਇਸ ਵੀਜ਼ਾ ਜ਼ਰੀਏ ਸੈਲਾਨੀ ਸੈਰ ਸਪਾਟਾ ਦੇ ਨਾਲ ਨਾਲ ਗੁਰਧਾਮਾਂ ਦੇ ਵੀ ਦਰਸ਼ਨ ਕਰ ਸਕਣਗੇ। ਪਾਕਿਸਤਾਨ ਦੀ ਸਰਕਾਰ ਨੇ

Read More
International Punjab

ਪਾਕਿਸਤਾਨ ਤੋਂ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਆਈ ਇਹ ਖ਼ਬਰ, ਭਾਰਤ ਵੀ ਜਲਦੀ ਕਰੇ ਇਹ ਕੰਮ

ਪਾਕਿਸਤਾਨ ਸਰਕਾਰ ਨੇ ਅਧਿਕਾਰੀ ਸੈਫੁੱਲਾ ਖੋਖਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਜੀਰੋ ਲਾਈਨ ਉੱਤੇ 420 ਮੀਟਰ ਲੰਬੇ ਪੁੱਲ ਦੇ ਨਿਰਮਾਣ ਨੂੰ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਇਸ ਪੁੱਲ ਦੀ ਲੋੜ ਪੈਦਾ ਹੋਈ ਹੈ। ਇਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸਰਧਾਲੂਆਂ ਲਈ ਰਸਤਾ ਹੋਰ ਸੁਰੱਖਿਅਤ ਹੋ ਜਾਵੇਗਾ।

Read More
India International Punjab

‘ਕਸ਼ਮੀਰ ਦੇ ਦਿਉ, ਸ੍ਰੀ ਕਰਤਾਰਪੁਰ ਸਾਹਿਬ ਲੈ ਲਿਓ’!

ਬਿਉਰੋ ਰਿਪੋਰਟ – ਭਾਰਤ ਕਸ਼ਮੀਰ (Kashmir) ਦੇ ਬਦਲੇ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲੈ ਲਏ, ਇਹ ਵੱਡਾ ਬਿਆਨ ਭਾਰਤ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਰਹੇ ਅਬਦੁਲ ਬਾਸਿਤ (Ex Pakistan High Commissioner Abdul Basit) ਨੇ ਇੱਕ ਪਾਕਿਸਤਾਨੀ ਟੀਵੀ ਚੈਨਲ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਭਾਰਤ ਵਿੱਚ ਰਹਿਣ ਵਾਲੇ ਸਿੱਖ ਅਕਸਰ ਸ੍ਰੀ ਕਰਤਾਰਪੁਰ ਸਾਹਿਬ ਨੂੰ

Read More
India International

ਭਾਰਤ ਦੀ ਅਪੀਲ ਦੇ ਬਾਵਜੂਦ ਨਹੀਂ ਮੰਨਿਆ ਪਾਕਿਸਤਾਨ ,ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ ਹੈ ਮੋਟੀ ਫੀਸ…

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਸਨੇ ਪਾਕਿਸਤਾਨ ਨੂੰ ਲਗਾਤਾਰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ( Kartarpur Sahib )  ਜਾਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਾ ਲਈ ਜਾਵੇ ਪਰ ਪਾਕਿਸਤਾਨ ਨੇ ਭਾਰਤ ਦੀ ਇਸ ਮੰਗ ਉੱਤੇ ਹਾਲੇ ਤੱਕ ਗੌਰ ਨਹੀਂ ਕੀਤਾ ਹੈ। ਪਾਕਿਸਤਾਨ ਇਸ ਯਾਤਰਾ ਦੇ ਲਈ ਹੁਣ

Read More
India Punjab

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 11 ਹਜ਼ਾਰ ਰੁਪਏ ਦੀ ਲਿਮਟ ਕੀਤੀ ਮੁਕੱਰਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ 25 ਹਜ਼ਾਰ ਰੁਪਏ ਤੋਂ ਘਟਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹੀ ਸੀਮਾ ਓਸੀਆਈ ਕਾਰਡ ਹੋਲਡਰ ਪਰਦੇਸੀਆਂ ‘ਤੇ ਵੀ ਲਾਗੂ ਹੋਵੇਗੀ। ਵਾਪਸੀ ਮੌਕੇ ਵੀ 11 ਹਜ਼ਾਰ ਰੁਪਏ ਦੀ ਲਿਮਿਟ ਹੀ ਰਹੇਗੀ।

Read More
International Punjab

ਲਾਂਘਾ ਭਾਵੇ ਬੰਦ ਹੈ ਪਰ ਸੰਗਤ ਦੀ ਸਹੂਲਤ ‘ਚ ਲਗਾਤਾਰ ਜੁੱਟੀ ਹੋਈ ਹੈ (ਪਾਕਿ) ਗੁਰੂ ਘਰ ਦੀ ਪ੍ਰਬੰਧਕ ਕਮੇਟੀ

‘ਦ ਖ਼ਾਲਸ ਬਿਊਰੋ :- ( ਪਾਕਿਸਾਤਾਨ ) ‘ਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਪਰਿਕਰਮਾਂ ਵਿੱਚ ਹੁਣ ਹਰ ਪਾਸੇ ਹਰਿਆਲੀ ਹੀ ਹਰਿਆਲੀ ਦਿਖਾਈ ਦੇ ਰਹੀ ਹੈ। ਬਰਸਾਤ ਦੇ ਇਨ੍ਹਾਂ ਦਿਨਾਂ ਵਿੱਚ ਮੀਂਹ ਕਾਰਨ ਫਰਸ਼ ‘ਤੇ ਤਿਲਕਣ ਜਿਆਦਾ ਹੋ ਜਾਂਦੀ ਹੈ ਜਿਸ ਕਰਕੇ ਸੰਗਤ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਦੀ ਪਰਿਕਰਮਾਂ ਵਿੱਚ ਐਸਟ੍ਰੋਟਰਫ ਵਿਛਾ ਦਿੱਤੀ ਗਈ

Read More