ਪੰਜਾਬ ਤੋਂ ਕਰਤਾਰਪੁਰ ਸਾਹਿਬ ਯਾਤਰਾ ਮੁੜ ਸ਼ੁਰੂ ਹੋਣ ਦੀ ਸੰਭਾਵਨਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸੇ ਹਲਾਤ
ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫ਼ਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਹੈੱਡ