India International

ਭਾਰਤ ਦੀ ਅਪੀਲ ਦੇ ਬਾਵਜੂਦ ਨਹੀਂ ਮੰਨਿਆ ਪਾਕਿਸਤਾਨ ,ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ ਹੈ ਮੋਟੀ ਫੀਸ…

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਸਨੇ ਪਾਕਿਸਤਾਨ ਨੂੰ ਲਗਾਤਾਰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ( Kartarpur Sahib )  ਜਾਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਾ ਲਈ ਜਾਵੇ ਪਰ ਪਾਕਿਸਤਾਨ ਨੇ ਭਾਰਤ ਦੀ ਇਸ ਮੰਗ ਉੱਤੇ ਹਾਲੇ ਤੱਕ ਗੌਰ ਨਹੀਂ ਕੀਤਾ ਹੈ। ਪਾਕਿਸਤਾਨ ਇਸ ਯਾਤਰਾ ਦੇ ਲਈ ਹੁਣ

Read More
India Punjab

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 11 ਹਜ਼ਾਰ ਰੁਪਏ ਦੀ ਲਿਮਟ ਕੀਤੀ ਮੁਕੱਰਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ 25 ਹਜ਼ਾਰ ਰੁਪਏ ਤੋਂ ਘਟਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹੀ ਸੀਮਾ ਓਸੀਆਈ ਕਾਰਡ ਹੋਲਡਰ ਪਰਦੇਸੀਆਂ ‘ਤੇ ਵੀ ਲਾਗੂ ਹੋਵੇਗੀ। ਵਾਪਸੀ ਮੌਕੇ ਵੀ 11 ਹਜ਼ਾਰ ਰੁਪਏ ਦੀ ਲਿਮਿਟ ਹੀ ਰਹੇਗੀ।

Read More
International Punjab

ਲਾਂਘਾ ਭਾਵੇ ਬੰਦ ਹੈ ਪਰ ਸੰਗਤ ਦੀ ਸਹੂਲਤ ‘ਚ ਲਗਾਤਾਰ ਜੁੱਟੀ ਹੋਈ ਹੈ (ਪਾਕਿ) ਗੁਰੂ ਘਰ ਦੀ ਪ੍ਰਬੰਧਕ ਕਮੇਟੀ

‘ਦ ਖ਼ਾਲਸ ਬਿਊਰੋ :- ( ਪਾਕਿਸਾਤਾਨ ) ‘ਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਪਰਿਕਰਮਾਂ ਵਿੱਚ ਹੁਣ ਹਰ ਪਾਸੇ ਹਰਿਆਲੀ ਹੀ ਹਰਿਆਲੀ ਦਿਖਾਈ ਦੇ ਰਹੀ ਹੈ। ਬਰਸਾਤ ਦੇ ਇਨ੍ਹਾਂ ਦਿਨਾਂ ਵਿੱਚ ਮੀਂਹ ਕਾਰਨ ਫਰਸ਼ ‘ਤੇ ਤਿਲਕਣ ਜਿਆਦਾ ਹੋ ਜਾਂਦੀ ਹੈ ਜਿਸ ਕਰਕੇ ਸੰਗਤ ਦੀ ਸਹੂਲਤ ਲਈ ਗੁਰਦੁਆਰਾ ਸਾਹਿਬ ਦੀ ਪਰਿਕਰਮਾਂ ਵਿੱਚ ਐਸਟ੍ਰੋਟਰਫ ਵਿਛਾ ਦਿੱਤੀ ਗਈ

Read More