ਰਾਸ਼ਟਰਪਤੀ ਟਰੰਪ ਨੇ ਭਾਰਤੀ ਮੂਲ ਦੇ ਕਸ਼ ਪਟੇਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump ) ਨੇ ਭਾਰਤੀ ਮੂਲ ਦੇ ਕਾਸ਼ ਪਟੇਲ ਨੂੰ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦਾ ਡਾਇਰੈਕਟਰ ( Kash Patel as FBI Director) ਨਿਯੁਕਤ ਕੀਤਾ ਹੈ। ਕਾਸ਼ ਪਟੇਲ ਨੇ ਇਸ ਨਿਯੁਕਤੀ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਐਫਬੀਆਈ ਦਾ ਨੌਵਾਂ ਡਾਇਰੈਕਟਰ ਹੋਣ