ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਕਰੈਸ਼, 70 ਲੋਕ ਸਨ ਸਵਾਰ
ਕਜ਼ਾਕਿਸਤਾਨ ਦੇ ਅਕਤਾਉ ਵਿੱਚ ਬੁੱਧਵਾਰ ਸਵੇਰੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਜਹਾਜ਼ ਵਿੱਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 25 ਲੋਕਾਂ ਨੂੰ ਬਚਾ ਲਿਆ ਗਿਆ ਹੈ। 22 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ 42 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ