ਕੇਦਾਰਨਾਥ ਦੇ ਕਪਾਟ ਖੁੱਲ੍ਹੇ, ਯਾਤਰਾ ਮੁੜ ਹੋਈ ਸ਼ੁਰੂ , 35 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਮੰਦਰ…
ਉਤਰਾਖੰਡ : ਕੇਦਾਰਨਾਥ ਮੰਦਿਰ ਦੇ ਕਪਾਟ ਖੁੱਲ੍ਹ ਗਏ ਹਨ। ਇਸ ਦੌਰਾਨ ਰੁਦਰਪ੍ਰਯਾਗ ਤੋਂ ਕੇਦਾਰਨਾਥ ਯਾਤਰਾ ਮੁੜ ਸ਼ੁਰੂ ਹੋ ਗਈ ਹੈ। ਉੱਤਰਾਖੰਡ ਦੇ ਡੀ ਜੀ ਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੌਸਮ ਵਿਚ ਸੁਧਾਰ ਹੋਣ ਦੇ ਨਾਲ ਸ਼ਰਧਾਲੂਆਂ ਨੂੰ ਕੇਦਾਰਨਾਥ ਧਾਮ ਜਾਣ ਦੀ ਆਗਿਆ ਦੇ ਦਿੱਤੀ ਗਈ ਹੈ। ਮੰਦਿਰ ਨੂੰ 35 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ