ਐਮਐਸਪੀ ਕਮੇਟੀ ਚੋਂ ਪੰਜਾਬ ਨੂੰ ਬਾਹਰ ਰੱਖਣਾ ਕੇਂਦਰ ਦੀ ਛੋਟੀ ਮਾਨਸਿਕਤਾ : ਰਾਘਵ ਚੱਢਾ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਕੇਂਦਰ ਸਰਕਾਰ ਵਲੋਂ ਬਣਾਈ ਐਮਐਸਪੀ ਕਮੇਟੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ ਭਾਜਪਾ ਦੀ ਖੇਤੀਬਾੜੀ ਲਈ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ