ਕੇਜਰੀਵਾਲ ਅਤੇ ਭਗਵੰਤ ਮਾਨ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਮਾਂ ਵਿੱਚ ਹੋਈ ਜਬਰਦਸਤ ਜਿੱਤ ਤੋਂ ਬਾਅਦ ਅੱਜ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਕਾਫਲੇ ‘ਚ ਮੌਜੂਦ ਸਨ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਵੀ ਪੰਜਾਬ ਦੇ ਅਗਲੇ ਸੀਐੱਮ ਅਤੇ