ਪੰਜਾਬ ਦੇ ਐੱਸਸੀ ਭਾਈਚਾਰੇ ਲਈ ਕੇਜਰੀਵਾਲ ਦਾ ਸੰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਐੱਸਸੀ ਭਾਈਚਾਰੇ ਦੇ ਨਾਂ ਇੱਕ ਸੰਦੇਸ਼ ਜਾਰੀ ਕੀਤਾ ਹੈ। ਕੇਜਰੀਵਾਲ ਨੇ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਉ ਅੰਬੇਦਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬਹੁਤ ਵੱਡੇ ਭਗਤ ਹਨ। ਉਨ੍ਹਾਂ ਨੇ ਕਿਹਾ ਕਿ