ਕੇਜਰੀਵਾਲ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਇਲਾਕੇ ‘ਚ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਦੇ ਨਾਲ ਅੱਜ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਪਹੁੰਚ ਗਏ । ਕੇਜਰੀਵਾਲ ਨੇ ਹਲਕਾ ਸ਼੍ਰੀ ਚਮਕੌਰ ਸਾਹਿਬ ਪਹੁੰਚਣ ਤੋਂ ਬਾਅਦ ਇੱਕ ਖੇਤ ਵਿੱਚ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕੇਜਰੀਵਾਲ ਨੇ ਫਸਲਾਂ ਦੇ ਹੋਏ ਨੁਕਸਾਨ ਬਾਰੇ